Versions
PAV ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਮੇਰੀ ਪਰਜਾ ਜੋ ਮੁਖਤ ਲਈ ਗਈ, ਉਹ ਦੇ ਹਾਕਮ ਰੌਲਾ ਪਾਉਂਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਨਿੱਤ ਮੇਰਾ ਨਾਮ ਤੁੱਛ ਕੀਤਾ ਜਾਂਦਾ ਹੈ
IRVPA ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।