Versions
PAV ਏਸ ਲਈ ਇਨਸਾਫ਼ ਸਾਥੋਂ ਦੂਰ ਹੈ, ਅਤੇ ਧਰਮ ਸਾਨੂੰ ਨਹੀਂ ਆ ਫੜਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਅਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਅਨ੍ਹੇਰੇ ਵਿੱਚ ਚੱਲਦੇ ਹਾਂ।
IRVPA {ਪਾਪਾਂ ਤੋਂ ਤੋਬਾ} PS ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।