Bible Versions
Bible Books

Isaiah 5:14 (NLV) New Life Verson

Versions

PAV   ਏਸ ਲਈ ਪਤਾਲ ਨੇ ਆਪਣੀ ਹਿਰਸ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਉਹ ਦੇ ਬਜ਼ੁਰਗ ਤੇ ਉਹ ਦੇ ਆਮ, ਅਤੇ ਉਹ ਦਾ ਰੌਲਾ ਅਰ ਉਹ ਦਾ ਅਨੰਦੀ ਸਭ ਹੇਠਾਂ ਉਤਰਦੇ ਜਾਂਦੇ ਹਨ।
IRVPA   ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us