Bible Versions
Bible Books

Isaiah 5:20 (NLV) New Life Verson

Versions

PAV   ਹਾਇ ਓਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਅਨ੍ਹੇਰੇ ਨੂੰ ਚਾਨਣ ਦੀ ਥਾਂ, ਅਤੇ ਚਾਨਣ ਨੂੰ ਅਨ੍ਹੇਰ ਦੇ ਥਾਂ ਰੱਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
IRVPA   ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us