Bible Versions
Bible Books

Isaiah 5:25 (NLV) New Life Verson

Versions

PAV   ਏਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਹ ਨੇ ਆਪਣਾ ਹੱਥ ਓਹਨਾਂ ਦੇ ਉੱਤੇ ਚੁੱਕਿਆ, ਅਤੇ ਓਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਓਹਨਾਂ ਦੀਆਂ ਲੋਥਾਂ ਕੂੜੇ ਵਾਂਙੁ ਗਲੀਆਂ ਵਿੱਚ ਸਨ, ਏਹ ਦੇ ਹੁੰਦਿਆਂ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਟਿਆ ਹੈ।।
IRVPA   ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us