Versions
PAV ਹਾਇ ਓਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ ਜਦ ਤੋੜੀ ਕੋਈ ਥਾਂ ਨਾ ਰਹੇ, ਅਤੇ ਤੁਹਾਨੂੰ ਦੇਸ ਵਿੱਚ ਅਕੱਲੇ ਵੱਸਣਾ ਪਵੇ!
IRVPA {ਮਨੁੱਖਾਂ ਦੀ ਬੁਰਿਆਈ} PS ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!