Bible Versions
Bible Books

Isaiah 60:4 (NLV) New Life Verson

Versions

PAV   ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
IRVPA   ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us