Versions
PAV ਤੁਹਾਡੀ ਲਾਜ ਦੇ ਥਾਂ, ਦੁਗਣਾ, ਬੇਪਤੀ ਦੇ ਥਾਂ ਓਹ ਆਪਣੇ ਹਿੱਸੇ ਵਿੱਚ ਮੌਜ ਮਾਨਣਗੇ, ਏਸ ਲਈ ਓਹ ਆਪਣੇ ਦੇਸ ਵਿੱਚ ਦੁਗਣੇ ਉੱਤੇ ਕਬਜ਼ਾ ਕਰਨਗੇ, ਓਹਨਾਂ ਨੂੰ ਸਦੀਪਕ ਅਨੰਦ ਹੋਵੇਗਾ।
IRVPA ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ। PEPS