Bible Versions
Bible Books

Isaiah 61:8 (NLV) New Life Verson

Versions

PAV   ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ।
IRVPA   ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us