Bible Versions
Bible Books

Isaiah 62:4 (NLV) New Life Verson

Versions

PAV   ਤੂੰ ਫੇਰ ਛੁੱਟੜ ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ ਖਰਾਬਾ ਅਖਵਾਏਗੀ, ਪਰ ਤੂੰ ਏਹ ਸਦਾਏਂਗੀ, ਮੇਰੀ ਭਾਉਣੀ ਉਹ ਦੇ ਵਿੱਚ ਹੈ, ਅਤੇ ਤੇਰੀ ਧਰਤੀ, ਸੁਹਾਗਣ , ਯਹੋਵਾਹ ਦੀ ਭਾਉਣੀ ਜੋ ਤੇਰੇ ਵਿੱਚ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
IRVPA   ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us