Versions
PAV ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮ ਖਾਓਗੇ,
IRVPA ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,