Versions
PAV ਤੁਸੀਂ ਆਪਣਾ ਨਾਓਂ ਮੇਰੇ ਚੁਣਿਆਂ ਹੋਇਆਂ ਕੋਲ ਫਿਟਕਾਰ ਲਈ ਛੱਡ ਜਾਓਗੇ, ਅਤੇ ਪ੍ਰਭੁ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਉਂ ਤੋਂ ਬੁਲਾਵੇਗਾ।
IRVPA ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।