Versions
PAV ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਆਕੀ ਪਰਜਾ ਲਈ ਪਸਾਰਿਆ ਹੈ, ਜਿਹ ਦੇ ਲੋਕ ਬੁਰੇ ਰਾਹ ਵਿੱਚ ਆਪਣੇ ਹੀ ਖਿਆਲਾਂ ਦੇ ਪਿੱਛੇ ਚੱਲਦੇ ਹਨ, -
IRVPA ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -