Versions
PAV ਯਰੂਸ਼ਲਮ ਨਾਲ ਨਿਹਾਲ ਹੋਵੋ, ਉਸ ਨਾਲ ਬਾਗ ਬਾਗ ਹੋਵੋ, ਹੇ ਉਸ ਦੇ ਸਾਰੇ ਪਰੇਮੀਓ! ਹੇ ਉਸ ਦੇ ਸਾਰੇ ਸੋਗੀਓ, ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!
IRVPA ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!