Versions
PAV ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਙੁ ਵਧਣਗੀਆਂ, ਅਤੇ ਮਲੂਮ ਹੋ ਜਾਵੇਗਾ ਭਈ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਗਜ਼ਬ ਆਪਣੇ ਵੈਰੀਆਂ ਉੱਤੇ।।
IRVPA ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ। PEPS