Versions
PAV ਜੋ ਬਾਗਾਂ ਵਿੱਚ ਕਿਸੇ ਦੇ ਪਿੱਛੇ ਜੋ ਓਹਨਾਂ ਦੇ ਵਿੱਚ ਹੈ, ਆਪਣੇ ਆਪ ਨੂੰ ਪਵਿੱਤ੍ਰ ਅਤੇ ਪਾਕ ਕਰਦੇ ਹਨ, ਅਤੇ ਸੂਰ ਦਾ ਮਾਸ, ਸੂਗ ਅਤੇ ਚੂਹੇ ਖਾਂਦੇ ਹਨ, ਓਹ ਇਕੱਠੇ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ।।
IRVPA ਜੋ ਆਪਣੇ ਆਪ ਨੂੰ ਇਸ ਲਈ ਪਵਿੱਤਰ ਅਤੇ ਸ਼ੁੱਧ ਕਰਦੇ ਹਨ ਕਿ ਬਾਗ਼ਾਂ ਵਿੱਚ ਜਾਣ, ਅਤੇ ਉਸ ਦੇ ਪਿੱਛੇ ਚੱਲਦੇ ਹਨ ਜੋ ਸੂਰ ਦਾ ਮਾਸ, ਚੂਹੇ ਅਤੇ ਹੋਰ ਘਿਣਾਉਣੀਆਂ ਚੀਜ਼ਾਂ ਖਾਂਦੇ ਹਨ, ਉਹ ਇਕੱਠੇ ਹੀ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ। PEPS