Versions
PAV ਮੈਂ ਓਹਨਾਂ ਦੇ ਕੰਮ ਅਤੇ ਓਹਨਾਂ ਦੇ ਖਿਆਲ ਜਾਣ ਕੇ ਆਉਂਦਾ ਹਾਂ, ਭਈ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂ, ਤਾਂ ਓਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।
IRVPA ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।