Bible Versions
Bible Books

Isaiah 66:20 (NLV) New Life Verson

Versions

PAV   ਓਹ ਤੁਹਾਡੇ ਸਾਰੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਉਠਾਂ ਉੱਤੇ, ਮੇਰੇ ਪਵਿੱਤ੍ਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਆਖਦਾ ਹੈ, ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ,
IRVPA   ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us