Bible Versions
Bible Books

Jeremiah 13:10 (NLV) New Life Verson

Versions

PAV   ਏਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲਦੀ, ਓਹਨਾਂ ਦੀ ਪੂਜਾ ਕਰਦੀ ਅਤੇ ਓਹਨਾਂ ਨੂੰ ਮੱਥਾ ਟੇਕਦੀ ਹੈ, ਉਹ ਏਸ ਕਮਰ ਕੱਸੇ ਵਾਂਙੁ ਹੈ ਜਿਹੜਾ ਕਿਸੇ ਕੰਮ ਦਾ ਨਹੀਂ
IRVPA   ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us