Bible Versions
Bible Books

Jeremiah 13:12 (NLV) New Life Verson

Versions

PAV   ਤੂੰ ਓਹਨਾਂ ਨੂੰ ਏਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਓਹ ਤੈਨੂੰ ਆਖਣਗੇ, ਕੀ ਅਸੀਂ ਸੱਚ ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
IRVPA   {ਸ਼ਹਿਦ ਨਾਲ ਭਰੇ ਕੁੱਪਿਆਂ ਦਾ ਉਦਾਹਰਣ} PS ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us