Bible Versions
Bible Books

Jeremiah 14:10 (NLV) New Life Verson

Versions

PAV   ਯਹੋਵਾਹ ਏਸ ਪਰਜਾ ਲਈ ਐਉਂ ਆਖਦਾ ਹੈ, - ਓਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ! ਓਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ, ਏਸ ਲਈ ਯਹੋਵਾਹ ਓਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਓਹਨਾਂ ਦੀ ਬਦੀ ਚੇਤੇ ਕਰੇਗਾ, ਓਹਨਾਂ ਦੇ ਪਾਪ ਦੀ ਖ਼ਬਰ ਲਵੇਗਾ।।
IRVPA   ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us