Bible Versions
Bible Books

Jeremiah 14:12 (NLV) New Life Verson

Versions

PAV   ਭਾਵੇਂ ਓਹ ਵਰਤ ਰੱਖਣ ਮੈਂ ਓਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਓਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਓਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਓਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।।
IRVPA   ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us