Versions
PAV ਓਹ ਲੋਕ ਜਿਨ੍ਹਾਂ ਲਈ ਓਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਓਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਓਹ, ਨਾ ਓਹਨਾਂ ਦੀਆਂ ਤੀਵੀਆਂ, ਨਾ ਓਹਨਾਂ ਦੇ ਪੁੱਤ੍ਰ, ਨਾ ਓਹਨਾਂ ਦੀਆਂ ਧੀਆਂ। ਮੈਂ ਓਹਨਾਂ ਦੀ ਬਦੀ ਓਹਨਾਂ ਉੱਤੇ ਡੋਹਲਾਂਗਾ।।
IRVPA ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।