Versions
PAV ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ। ਅਸਾਂ ਤੇਰਾ ਪਾਪ ਕੀਤਾ।
IRVPA ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।