Bible Versions
Bible Books

Jeremiah 15:18 (NLV) New Life Verson

Versions

PAV   ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜ਼ੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਯਾ ਉਨ੍ਹਾਂ ਪਾਣੀਆਂ ਵਾਂਙੁ ਜਿਹੜੇ ਠਹਿਰਦੇ ਨਹੀਂ?।।
IRVPA   ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us