Versions
PAV ਮੈਂ ਓਹਨਾਂ ਨੂੰ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਪੁੱਤ੍ਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ।।
IRVPA ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।