Versions
PAV ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੈਂ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਏਹੋ ਹੀ ਰਾਹ ਰਿਹਾ, ਕਿਉਂ ਜੋ ਤੈਂ ਮੇਰੀ ਅਵਾਜ਼ ਨਹੀਂ ਸੁਣੀ।
IRVPA ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ।