Bible Versions
Bible Books

Jeremiah 22:25 (NLV) New Life Verson

Versions

PAV   ਮੈਂ ਤੈਨੂੰ ਓਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਤਾਂਘ ਕਰਨ ਵਾਲੇ ਹਨ ਅਤੇ ਓਹਨਾਂ ਦੇ ਹੱਥ ਵਿੱਚ ਜਿਨ੍ਹਾਂ ਤੋਂ ਤੂੰ ਡਰਦਾ ਹੈਂ ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
IRVPA   ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us