Versions
PAV ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਦੇ ਵਿੱਖੇ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਓਹ ਸ਼ਹਿਰ ਜਿਨ੍ਹਾਂ ਵਿੱਚ ਕੋਈ ਨਹੀਂ ਵੱਸਦਾ।
IRVPA ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ।