Versions
PAV ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਓਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਓਹਨਾਂ ਨੂੰ ਅੱਗ ਉੱਤੇ ਸੁੱਟਣਗੇ।।
IRVPA ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ।