Versions
PAV ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ, ਜੋ ਸਰਾਸਰ ਖ਼ਾਲਸ ਬੀ ਤੋਂ ਸੀ, ਫੇਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?
IRVPA ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?