Versions
PAV ਕਿੱਥੇ ਹਨ ਤੇਰੇ ਦਿਓਤੇ ਜਿਨ੍ਹਾਂ ਨੂੰ ਤੈਂ ਆਪਣੇ ਲਈ ਬਣਾਇਆ? ਓਹ ਉੱਠਣ ਜੋ ਓਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸੱਕਣ। ਹੇ ਯਹੂਦਾਹ, ਜਿੰਨੇ ਕੁ ਤੇਰੇ ਸ਼ਹਿਰ ਹਨ, ਉੱਨੇ ਤੇਰੇ ਦਿਓਤੇ ਹਨ!।।
IRVPA ਕਿੱਥੇ ਹਨ ਤੇਰੇ ਦੇਵਤੇ, ਜਿਹਨਾਂ ਨੂੰ ਤੂੰ ਆਪਣੇ ਲਈ ਬਣਾਇਆ? ਉਹ ਉੱਠਣ ਜੇ ਉਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸਕਣ। ਹੇ ਯਹੂਦਾਹ ਜਿੰਨੇ ਕੁ ਤੇਰੇ ਸ਼ਹਿਰ ਹਨ, ਓਨ੍ਹੇ ਤੇਰੇ ਦੇਵਤੇ ਹਨ!