Versions
PAV ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰ ਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੀਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਆਜ਼ਾਦ ਕਰ ਕੇ ਛੱਡ ਦੇਵੇ, ਪਰ ਤੁਹਾਡੇ ਪਿਉ ਦਾਦਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ
IRVPA ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ