Bible Versions
Bible Books

Jeremiah 34:21 (NLV) New Life Verson

Versions

PAV   ਅਤੇ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ, ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
IRVPA   ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us