Bible Versions
Bible Books

Jeremiah 35:4 (NLV) New Life Verson

Versions

PAV   ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤ੍ਰ ਹਾਨਾਨ ਦੇ ਪੁੱਤ੍ਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੁਮ ਦੇ ਪੁੱਤ੍ਰ ਮਆਸੇਯਾਹ ਡੇਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
IRVPA   ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us