Bible Versions
Bible Books

Jeremiah 36:12 (NLV) New Life Verson

Versions

PAV   ਤਾਂ ਉਹ ਉੱਤਰ ਕੇ ਪਾਤਸ਼ਾਹ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤ੍ਰ ਦਲਾਯਾਹ, ਅਕਬੋਰ ਦਾ ਪੁੱਤ੍ਰ ਅਲਨਾਥਾਨ, ਸ਼ਾਫ਼ਾਨ ਦਾ ਪੁੱਤ੍ਰ ਗਮਰਯਾਹ, ਹਨਨਯਾਹ ਦਾ ਪੁੱਤ੍ਰ ਸਿਦਕੀਯਾਹ ਅਤੇ ਸਾਰੇ ਸਰਦਾਰ
IRVPA   ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us