Versions
PAV ਤਾਂ ਪਾਤਸ਼ਾਹ ਨੇ ਯਹੂਦੀ ਨੂੰ ਘੱਲਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਪਾਤਸ਼ਾਹ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਨੇ ਕੰਨੀਂ ਜਿਹੜੇ ਯਹੂਦਾਹ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
IRVPA ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ