Bible Versions
Bible Books

Jeremiah 36:28 (NLV) New Life Verson

Versions

PAV   ਫੇਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਲੈ ਅਤੇ ਉਹ ਦੇ ਵਿੱਚ ਓਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
IRVPA   ਫਿਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਪੱਤਰ ਲੈ ਅਤੇ ਉਹ ਦੇ ਵਿੱਚ ਉਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਪੱਤਰ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us