Versions
PAV ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਓਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਓਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਓਹਨਾਂ ਨਾ ਸੁਣਿਆ।।
IRVPA ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।