Versions
PAV ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਭ ਕੁਝ ਓਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਪੜ੍ਹੀਆਂ
IRVPA ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ