Versions
PAV ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਅਪਰਾਧੀ ਹੋਈ, ਅਤੇ ਤੈਂ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।।
IRVPA ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।