Versions
PAV ਹੇ ਬੇਈਮਾਨ ਪੁੱਤ੍ਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।।
IRVPA ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।