Versions
PAV ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋ ਦੀ ਫੌਜ ਦੇ ਵਿਖੇ ਜਿਹੜੀ ਕਰਕਮਿਸ਼ ਵਿੱਚ ਦਰਿਆ ਫਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਵਿੱਚ ਫ਼ਤਹ ਕਰ ਲਿਆ ਸੀ, -
IRVPA ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -