Bible Versions
Bible Books

Jeremiah 49:12 (NLV) New Life Verson

Versions

PAV   ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖ ਜਿਨ੍ਹਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਓਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈਂ ਜਿਹੜਾ ਸੱਚ ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ ਮੁੱਚ ਪੀਵੇਂਗਾ
IRVPA   ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us