Versions
PAV ਮੈਂ ਡਿੱਠਾ ਅਤੇ ਵੇਖੋ, ਉਹ ਦਾ ਮੇਵੇਦਾਰ ਮਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਸਾਰੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।।
IRVPA ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।