Bible Versions
Bible Books

Jeremiah 4:4 (NLV) New Life Verson

Versions

PAV   ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਙੁ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
IRVPA   ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us