Versions
PAV ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜਾਓ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
IRVPA {ਉੱਤਰ ਦਿਸ਼ਾ ਵਿੱਚ ਹਮਲੇ ਦੀ ਸੂਚਨਾ} PS ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!