Versions
PAV ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਪਾਤਸ਼ਾਹ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡੈਂਬਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
IRVPA ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ