Versions
PAV ਤੁਸੀਂ ਬਾਬਲ ਦੇ ਆਲੇ ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
IRVPA ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।