Versions
PAV ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਨ੍ਹਾਂ ਨੂੰ ਮੈਂ ਬਾਕੀ ਰੱਖਾਂਗਾ ਓਹਨਾਂ ਨੂੰ ਮਾਫ਼ ਕਰਾਂਗਾ।।
IRVPA ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ। PS